ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ। ਅੰਦਰ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਅੰਦਰ ਧਰਨਾ ਦਿੱਤਾ।
The post *ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨਿਵਾਸ ਦੇ ਅੰਦਰ ਦਿੱਤਾ ਧਰਨਾ* appeared first on
