ਰਾਜਾ ਵੜਿੰਗ ਨੇ ਇਸ ਕਾਂਗਰਸੀ ਆਗੂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ


ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਅਧਿਕਾਰਤ ਪੱਤਰ ਜਾਰੀ ਕਰਕੇ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਨਰਿੰਦਰ ਪਾਲ ਲਾਲੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਨਰਿੰਦਰ ਲਾਲੀ ਨਵਜੋਤ ਸਿੱਧੂ ਦੇ ਕਾਫੀ ਕਰੀਬੀ ਦੱਸੇ ਜਾਂਦੇ ਹਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਨਰਿੰਦਰ ਪਾਲ ਲਾਲੀ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *