Site icon Geo Punjab

ਰਾਜੂ ਸ਼੍ਰੀਵਾਸਤਵ ਦੀ ਸਿਹਤ ਵਿੱਚ ਸੁਧਾਰ, 15 ਦਿਨਾਂ ਬਾਅਦ ਹੋਸ਼ ਵਿੱਚ ਆਇਆ


ਨਵੀਂ ਦਿੱਲੀ: ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਅੱਜ 15 ਦਿਨਾਂ ਬਾਅਦ ਹੋਸ਼ ਆਈ ਹੈ। ਦਿੱਲੀ ਦੇ ਏਮਜ਼ ਦੇ ਡਾਕਟਰਾਂ ਵੱਲੋਂ ਉਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਨੂੰ ਸੰਮਨ ਜਾਰੀ, SIT ਦੀ ਵੱਡੀ ਕਾਰਵਾਈ, ਹੁਣ ਬਾਦਲ ਜਾਣਗੇ ਜੇਲ੍ਹ! | D5 Channel Punjabi ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ 10 ਅਗਸਤ ਨੂੰ ਜਿੰਮ ‘ਚ ਕਸਰਤ ਕਰਦੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version