Site icon Geo Punjab

ਰਾਜੋਆਣਾ ਸਜ਼ਾ ਮਾਮਲੇ ‘ਚ SGPC ਦੀ ਮੀਟਿੰਗ, ਭਲਕੇ ਰਾਜੋਆਣਾ ਨੂੰ ਮਿਲਣਗੇ, 20 ਨੂੰ ਰਾਸ਼ਟਰਪਤੀ ਭਵਨ ਵੱਲ ਰੋਸ ਮਾਰਚ

<p> <br &sol;>&NewLine;<&sol;p>&NewLine;<p>&Tab;&Tab;&Tab;ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ &lpar;ਐਸਜੀਪੀਸੀ&rpar; ਦੀ ਮੀਟਿੰਗ ਹੋਈ। ਇਸ ਵਿੱਚ ਸ਼ਨੀਵਾਰ ਸ਼ਾਮ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਚੱਲੀ 11 ਜਥੇਬੰਦੀਆਂ ਦੀ ਮੀਟਿੰਗ ਦੇ ਫੈਸਲੇ &OpenCurlyQuote;ਤੇ ਵਿਚਾਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਵਫ਼ਦ ਸੋਮਵਾਰ ਨੂੰ ਇੱਕ ਵਾਰ ਫਿਰ ਰਾਜੋਆਣਾ ਨੂੰ ਮਿਲਣ ਜਾਵੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version