Site icon Geo Punjab

ਰਾਜ ਸਭਾ ‘ਚ ਹਰਭਜਨ ਸਿੰਘ ਨੇ ਅਫਗਾਨਿਸਤਾਨ ‘ਚ ਸਿੱਖ ਭਾਈਚਾਰੇ ‘ਤੇ ਹੋ ਰਹੇ ਹਮਲਿਆਂ ਦਾ ਮੁੱਦਾ ਉਠਾਇਆ

<p> <br &sol;>&NewLine;<&sol;p>&NewLine;<p>&Tab;&Tab;&Tab;ਨਵੀਂ ਦਿੱਲੀ&sol;ਕਾਬੁਲ&colon; ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਅਫਗਾਨਿਸਤਾਨ &&num;8216&semi;ਚ ਸਿੱਖ ਭਾਈਚਾਰੇ &&num;8216&semi;ਤੇ ਹੋ ਰਹੇ ਹਮਲਿਆਂ ਦਾ ਮੁੱਦਾ ਰਾਜ ਸਭਾ &&num;8216&semi;ਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਹਮਲੇ ਸਿੱਖ ਕੌਮ &OpenCurlyQuote;ਤੇ ਹੀ ਕਿਉਂ ਹੋ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਾਬੁਲ ਦੇ ਗੁਰਦੁਆਰੇ &&num;8216&semi;ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਵੱਖਰੀ ਪਛਾਣ ’ਤੇ ਹਮਲਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version