ਰੋਹਤਕ, 9 ਮਾਰਚ, 2024 : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਅੱਜ ਖ਼ਤਮ ਹੋ ਗਈ ਹੈ ਅਤੇ ਉਹ ਅੱਜ ਸੁਨਾਰੀਆ ਜੇਲ੍ਹ ਪਰਤਣਗੇ। ਹਾਲ ਹੀ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਦਿੱਤਾ ਸੀ ਕਿ ਰਾਮ ਰਹੀਮ ਨੂੰ ਉਸ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਹੀਂ ਦਿੱਤੀ ਜਾ ਸਕਦੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।