ਰਾਮ ਰਹੀਮ ਦੋਬਾਰਾ ਜੇਲ੍ਹ ਜਾਣ ਤੋਂ ਪਹਿਲਾਂ ਹਨੀਪ੍ਰੀਤ ਨਾਲ ਰਹਿਣ ਚਲਾ ਗਿਆ


ਰਾਮ ਰਹੀਮ ਜੇਲ੍ਹ ਜਾਣ ਤੋਂ ਪਹਿਲਾਂ ਹਨੀਪ੍ਰੀਤ ਨਾਲ ਲਾਈਵ ਹੋਇਆ ਸੀ ਫਿਰ ਡੇਰਾਮੁਖੀ ਗੁਰਮੀਤ ਰਾਮ ਰਹੀਮ ਸਿੰਘ ਆਪਣੀ 40 ਦਿਨਾਂ ਦੀ ਪੈਰੋਲ ਮਿਆਦ ਪੂਰੀ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਜੇਲ੍ਹ ਪਰਤਿਆ ਹੈ। ਡੇਰਾਮੁਖੀ ਨੇ ਜੇਲ੍ਹ ਪਰਤਣ ਤੋਂ ਪਹਿਲਾਂ ਹਨੀਪ੍ਰੀਤ ਨਾਲ ਸੋਸ਼ਲ ਮੀਡੀਆ ‘ਤੇ ਲਾਈਵ ਹੋ ਗਿਆ ਸੀ। ਇਸ ਦੌਰਾਨ ਸੰਗਤਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਲਾਈਵ ਈਵੈਂਟ ਦੌਰਾਨ ਭਾਵੁਕ ਹੋ ਗਈ ਹਨੀਪ੍ਰੀਤ। ਇਸ ‘ਤੇ ਡੇਰਾਮੁਖੀ ਨੇ ਹਨੀਪ੍ਰੀਤ ਦੇ ਸਿਰ ‘ਤੇ ਹੱਥ ਰੱਖ ਕੇ ਉਸ ਨੂੰ ਆਸ਼ੀਰਵਾਦ ਦਿੱਤਾ।

Leave a Reply

Your email address will not be published. Required fields are marked *