ਰੋਹਤਕ: ਗੁਰਮੀਤ ਸਿੰਘ ਰਾਮ ਰਹੀਮ ਸੁਨਾਰੀਆ ਨੂੰ ਪੈਰੋਲ ‘ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਵਾਰ ਰਾਮ ਰਹੀਮ ਨੂੰ 1 ਮਹੀਨੇ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਨੂੰ ਭਾਰੀ ਸੁਰੱਖਿਆ ਵਿਚਕਾਰ ਸਵੇਰੇ 7 ਵਜੇ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਪੈਰੋਲ ‘ਤੇ ਰਾਮ ਰਹੀਮ ਆਸ਼ਰਮ ‘ਚ ਰਹੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
