ਨਵੀਂ ਦਿੱਲੀ— ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰਾਖੰਡ ਬੱਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਦੱਸ ਦਈਏ ਕਿ ਬੀਤੀ ਰਾਤ ਉੱਤਰਾਖੰਡ ਦੇ ਧੂਮਾਕੋਟ ਦੇ ਬੀਰੋਖਾਲ ਇਲਾਕੇ ‘ਚ ਬੱਸ ਦੇ ਖੱਡ ‘ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
