Site icon Geo Punjab

ਰਾਹੁਲ ਗਾਂਧੀ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ

ਰਾਹੁਲ ਗਾਂਧੀ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਮਾਨਸਾ ਪਹੁੰਚੇ। ਬੀਤ ਰਹੇ ਹਨ, ਬਿਆਨ ਕਰਨਾ ਔਖਾ ਹੈ।

ਉਨ੍ਹਾਂ ਕਿਹਾ ਕਿ ਇਨਸਾਫ਼ ਦਿਵਾਉਣਾ ਸਾਡਾ ਫਰਜ਼ ਹੈ ਅਤੇ ਅਸੀਂ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ। ਮੂਸੇਵਾਲਾ ਦੀ 29 ਮਈ ਦੀ ਸ਼ਾਮ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਸਿੱਧੂ ਮੂਸੇਵਾਲਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਹੇ। ਮੂਸੇਵਾਲਾ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਹ ਮਾਨਸਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਵੀ ਚੋਣ ਲੜ ਚੁੱਕੇ ਹਨ। . ਉਨ੍ਹਾਂ ਨੂੰ ਵਿਜੇ ਸਿੰਗਲਾ ਨੇ ਹਰਾਇਆ ਸੀ। ਇਸ ਤੋਂ ਬਾਅਦ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਇਸ ਤੋਂ ਇਲਾਵਾ ਅਗਲੇ ਹੀ ਦਿਨ ਮੂਸੇਵਾਲਾ ਨੂੰ ਮਾਰ ਦਿੱਤਾ ਗਿਆ।




Exit mobile version