ਬਠਿੰਡਾ ਦੀ ਅਦਾਲਤ ਨੇ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਹਲਕੇ ਦੇ ‘ਆਪ’ ਵਿਧਾਇਕ ਅਮਿਤ ਰਤਨ ਦੇ ਰਿਮਾਂਡ ਵਿੱਚ 2 ਮਾਰਚ ਤੱਕ ਦਾ ਵਾਧਾ ਕਰ ਦਿੱਤਾ ਹੈ।ਵਿਜੀਲੈਂਸ ਵੱਲੋਂ 23 ਫਰਵਰੀ ਨੂੰ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਲਈ ਉਸ ਨੂੰ ਪਹਿਲਾਂ 27 ਫਰਵਰੀ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। /ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।