Site icon Geo Punjab

ਰਿਸ਼ਵਤ ਲੈਣ ਵਾਲੇ ਵਿਧਾਇਕ ਦਾ ਰਿਮਾਂਡ ਦੋ ਮਾਰਚ ਤੱਕ ਵਧਾਇਆ ⋆ D5 News

<p> <br &sol;>&NewLine;<&sol;p>&NewLine;<p>ਬਠਿੰਡਾ ਦੀ ਅਦਾਲਤ ਨੇ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਹਲਕੇ ਦੇ &OpenCurlyQuote;ਆਪ’ ਵਿਧਾਇਕ ਅਮਿਤ ਰਤਨ ਦੇ ਰਿਮਾਂਡ ਵਿੱਚ 2 ਮਾਰਚ ਤੱਕ ਦਾ ਵਾਧਾ ਕਰ ਦਿੱਤਾ ਹੈ।ਵਿਜੀਲੈਂਸ ਵੱਲੋਂ 23 ਫਰਵਰੀ ਨੂੰ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ&comma; ਜਿਸ ਲਈ ਉਸ ਨੂੰ ਪਹਿਲਾਂ 27 ਫਰਵਰੀ ਤੱਕ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। &sol;ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version