Site icon Geo Punjab

ਰਿਹਾਈ ਦੇ ਬਦਲੇ 3000 ਰੁਪਏ ਦੀ ਰਿਸ਼ਵਤ ਲੈਂਦਾ NOC ਕਾਨੂੰਗੋ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕ ਸਿੰਘ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਕਾਨੂੰਗੋ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਭੂਖੜੀ ਕਲਾਂ, ਜਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। MLA ਪਠਾਨਮਾਜਰਾ ਦੀ Video ਬਾਰੇ ਸਹਿਮਤੀ, MLA ਦੀ ਕੁਰਸੀ ਜਾਵੇਗੀ! ਦੂਜੀ ਪਤਨੀ ਦੇ ਖੁਲਾਸੇ ! ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਿਤ ਕੀਤਾ ਸੀ ਕਿ ਉਸਨੇ ਨਵੀਂ ਅਨਾਜ ਮੰਡੀ ਲੁਧਿਆਣਾ ਵਿਖੇ ਆਪਣਾ ਬੂਥ ਵੇਚਣ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਲਈ ਅਰਜ਼ੀ ਦਿੱਤੀ ਸੀ ਪਰ ਉਕਤ ਕਾਨੂੰਗੋ ਉਸ ਤੋਂ 8,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। . ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਅਮਰੀਕ ਸਿੰਘ ਨੇ ਪਹਿਲਾਂ ਹੀ ਉਸ ਕੋਲੋਂ 5 ਹਜ਼ਾਰ ਰੁਪਏ ਰਿਸ਼ਵਤ ਲੈ ਕੇ ਉਸ ਨੂੰ ਐਨ.ਓ.ਸੀ. ਜਾਰੀ ਕਰਨ ਦੇ ਬਦਲੇ ਦੂਜੀ ਕਿਸ਼ਤ ਵਜੋਂ 3000 ਰੁਪਏ ਮੰਗਣਾ। ‘ਆਪ’ ਵਿਧਾਇਕ ਪਠਾਨ ਮਾਜਰਾ ‘ਚ ਫਸੇ, ਕੀ ਛੱਡਣਗੇ ਪਾਰਟੀ? ਵੱਡਾ ਆਗੂ ਕਰਟਾ ਰੋਸ ਧਰਨੇ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਪਾਸੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਗਵਾਹ ਇਸ ਸਬੰਧੀ ਵਿਜੀਲੈਂਸ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਉੜਨ ਦਾਸਤਾ-1 ਦੇ ਐਸ.ਏ.ਐਸ.ਨਗਰ ਸਥਿਤ ਥਾਣੇ ਵਿੱਚ ਮਿਤੀ 17.08.2022 ਨੂੰ ਐਫ.ਆਈ.ਆਰ ਨੰਬਰ 13 ਦਰਜ ਕੀਤੀ ਗਈ ਸੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version