ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ। ਵਿਜੀਲੈਂਸ ਬਿਊਰੋ ਵੱਲੋਂ 10,000 ਰੰਗੇ ਹੱਥੀਂ ਕਾਬੂ


ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਵਿੰਦਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਸਦੀਕ ਵਾਸੀ ਨੂਰ ਬਸਤੀ ਮਾਲੇਰਕੋਟਲਾ ਸ਼ਹਿਰ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਬੰਦੇ ਦਾ ਪੁੱਤ ਦਸ ਮਿੰਟਾਂ ਵਿੱਚ ਬਣ ਜਾਏਗਾ! ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਥਾਣਾ ਸੰਦੋੜ ਵਿਖੇ ਦਰਜ ਕੀਤਾ ਮੁਕੱਦਮਾ ਪਹਿਲਾਂ ਹੀ ਰੱਦ ਕਰ ਦਿੱਤਾ ਹੈ। ਇਸ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। DGP Gaurav Yadav vs Amritpal Singh : ਅੰਮ੍ਰਿਤਪਾਲ ਸਿੰਘ ਦੀ ਡੀਜੀਪੀ ਨੂੰ ਸਿੱਧੀ ਚੁਣੌਤੀ | ਡੀ5 ਚੈਨਲ ਪੰਜਾਬੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁ. ਨੂੰ ਫੜ ਲਿਆ ਗਿਆ ਸੀ। ਇਸ ਸਬੰਧੀ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਲੁਧਿਆਣਾ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *