Site icon Geo Punjab

ਰੱਖੜੀ ਬੰਨ੍ਹਣ ਜਾ ਰਹੇ ਇਕਲੌਤੇ ਭਰਾ ਦੀ ਹਾਦਸੇ ‘ਚ ਮੌਤ, ਪਰਿਵਾਰ ‘ਤੇ ਡਿੱਗਿਆ ਸੋਗ ਦਾ ਪਹਾੜ


ਮੋਗਾ ਜ਼ਿਲ੍ਹੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ‘ਚ ਰੱਖੜੀ ‘ਤੇ ਆ ਰਹੇ ਭਰਾ-ਭੈਣ ਦੀ ਬੱਸ ਨਾਲ ਭਿਆਨਕ ਟੱਕਰ ਹੋ ਗਈ, ਜਿਸ ‘ਚ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਆਮਿਰ ਖਾਨ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ, ਫਿਲਮ ਦੀ ਸਫਲਤਾ ਲਈ ਕੀਤੀ ਅਰਦਾਸ

ਪਿਤਾ ਭੈਣ ਦਾ ਇਕਲੌਤਾ ਭਰਾ ਸੀ। ਪਿਤਾ ਦੀ ਪਹਿਲਾਂ ਮੌਤ ਹੋ ਗਈ ਸੀ। ਇਸ ਸਮੇਂ ਪਰਿਵਾਰ ‘ਤੇ ਸੋਗ ਦਾ ਪਹਾੜ ਟੁੱਟ ਗਿਆ ਹੈ।
ਰੱਖੜੀ ਤੋਂ ਇਕ ਦਿਨ ਪਹਿਲਾਂ ਭੈਣ ਲਈ ਇਹ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੱਖੜੀ ਦਾ ਤਿਉਹਾਰ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ। ਜਿਸ ਦਿਨ ਦਾ ਹਰ ਭੈਣ ਨੂੰ ਇੰਤਜ਼ਾਰ ਹੁੰਦਾ ਹੈ। ਜਦੋਂ ਉਸ ਦੇ ਭਰਾ ਦੀ ਹਾਦਸੇ ਵਿੱਚ ਮੌਤ ਹੋ ਗਈ।

ਇਹ ਵੀ ਪੜ੍ਹੋ: ਵੱਡਾ ਖੁਲਾਸਾ: ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਮਿਲੀ ਜ਼ਮਾਨਤ

Exit mobile version