‘ਰੱਬ ਨੇ ਭਾਰਤ ਨੂੰ ਵਧੀਆ ਲੋਕ ਦਿੱਤੇ’ ⋆ D5 News


ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਰਤ ਨੂੰ ਭਗਵਾਨ ਨੇ ਬਿਹਤਰੀਨ ਲੋਕ ਦਿੱਤੇ ਹਨ। ਕੇਜਰੀਵਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਕੌਮੀ ਪੱਧਰ ਦੀ ਮੁਹਿੰਮ ਨੂੰ ਸੰਬੋਧਨ ਕਰ ਰਹੇ ਸਨ। Aam Aadmi Clinic: ਸਰਕਾਰ ਨੇ ਪੰਜਾਬੀਆਂ ਨੂੰ ਕੀਤਾ ਖੁਸ਼, ਵਰ੍ਹਾਇਆ ਤੋਹਫ਼ੇ || D5 Channel Punjabi ਕੇਜਰੀਵਾਲ ਨੇ ਸਮੇਂ ਦੀਆਂ ਸਰਕਾਰਾਂ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਤਬਾਹੀ ਵਾਲੇ ਦੇਸ਼ ਵੀ ਸਾਡੇ ਤੋਂ ਅੱਗੇ ਨਿਕਲ ਗਏ। ਇਹ ਲੋਕ ਆਪਣੇ ਪਰਿਵਾਰਵਾਦ ਨੂੰ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਕਈ ਮੁਲਕਾਂ ਤੋਂ ਬਾਅਦ ਆਜ਼ਾਦ ਹੋਏ ਦੇਸ਼ ਅੱਜ ਸਾਡੇ ਤੋਂ ਵੀ ਅੱਗੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਤਰੱਕੀ ਚਾਹੀਦੀ ਹੈ ਤਾਂ ਦੇਸ਼ ਦੇ 130 ਕਰੋੜ ਲੋਕਾਂ ਨੂੰ ਇਕੱਠੇ ਹੋਣਾ ਪਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *