Site icon Geo Punjab

ਲਖੀਮਪੁਰ ਖੀਰੀ: ਦੋ ਭੈਣਾਂ ਦੇ ਕਤਲ ਮਾਮਲੇ ਵਿੱਚ 6 ਮੁਲਜ਼ਮ ਗ੍ਰਿਫ਼ਤਾਰ

<p> <br &sol;>&NewLine;<&sol;p>&NewLine;<p>&Tab;&Tab;&Tab;ਲਖਨਊ— ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ &&num;8216&semi;ਚ 2 ਭੈਣਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲਣ ਤੋਂ ਬਾਅਦ ਪੂਰੇ ਇਲਾਕੇ &&num;8216&semi;ਚ ਸਨਸਨੀ ਫੈਲ ਗਈ। ਇਹ ਮਾਮਲਾ ਲਖੀਮਪੁਰ ਖੀਰੀ ਦੇ ਨਿਘਾਸਨ ਕੋਤਵਾਲੀ ਦਾ ਹੈ। BMW ਦੇ ਪਲਾਂਟ ਦਾ ਅਸਲ ਸੱਚ &excl; ਖੁੱਲ੍ਹੇ ਸਰਕਾਰ ਦੇ ਕੱਚੇ ਪੱਤਰ&quest; ਮਾਨ ਮੰਗੂ ਦੇ ਲੋਕਾਂ ਤੋਂ ਮਾਫੀ&excl; ਇਸ ਮਾਮਲੇ &&num;8216&semi;ਚ ਮ੍ਰਿਤਕਾ ਦੀ ਮਾਂ ਨੇ ਦੋਸ਼ ਲਗਾਇਆ ਹੈ ਕਿ ਮੇਰੀਆਂ ਧੀਆਂ ਨੂੰ ਅਗਵਾ ਕਰਨ ਤੋਂ ਬਾਅਦ ਉਨ੍ਹਾਂ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰ ਦਿੱਤਾ ਗਿਆ&comma; ਜਿਸ ਤੋਂ ਬਾਅਦ ਦੋਹਾਂ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ। ਪੁਲਸ ਨੇ ਇਸ ਮਾਮਲੇ &&num;8216&semi;ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version