ਲੁਧਿਆਣਾ, ਪੰਜਾਬ ਵਿੱਚ, ਬਲੌਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਉੱਤੇ ਇੱਕ ਮਹਿਲਾ ਟਰੈਵਲ ਏਜੰਟ ਨੇ ਵਿਰੋਧ ਕਰਨ ਦੇ ਬਦਲੇ 10,000 ਰੁਪਏ ਦੀ ਮੰਗ ਕਰਨ ਦਾ ਦੋਸ਼ ਲਗਾਇਆ ਹੈ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਅਦਾਲਤ ਤੋਂ ਭਾਨਾ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਦੌਰਾਨ ਉਸ ਨੂੰ ਨਿਆਇਕ ਜੇਲ੍ਹ ਭੇਜ ਦਿੱਤਾ ਗਿਆ। ਜਿੱਥੋਂ ਉਸ ਨੂੰ ਜ਼ਮਾਨਤ ਮਿਲ ਗਈਭਾਨਾ ਸਿੱਧੂ ਦੇ ਮਾਮਲੇ ਵਿੱਚ ਪੁਲਿਸ ਉੱਪਰ ਲਗਾਏ ਜਾ ਰਹੇ ਭਾਨਾ ਸਿੱਧੂ ਨਾਲ ਧੱਕੇਸ਼ਾਹੀ ਕਰਨ ਸਬੰਧੀ ਆਰੋਪਾਂ ਨੂੰ ਡੀਸੀਪੀ ਲੁਧਿਆਣਾ ਰੂਰਲ ਜਸਕਰਨਜੀਤ ਸਿੰਘ ਤੇਜਾ ਨੇ ਸਿਰੇ ਤੋਂ ਖਾਰਜ ਕੀਤਾ ਹੈ।ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ਦੇ ਭਾਨਾ ਸਿੱਧੂ ਦੇ ਸਮਰਥਕਾਂ ਵਲੋਂ ਪੋਸਟਾਂ ਪਾਈਆਂ ਜਾ ਰਹੀਆਂ ਹਨ ਕਿ ਪੁਲਿਸ ਰਿਮਾਂਡ ਦੌਰਾਨ ਭਾਨਾ ਸਿੱਧੂ ਨੂੰ ਇੰਟੈਰੋਗੇਟ ਕੀਤਾ ਗਿਆ ਹੈ ਅਤੇ ਉਸਤੇ ਅਣਮਨੁੱਖੀ ਤਸੀਹੇ ਦਿੱਤੇ ਗਏ ਹਨ, ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸਚਾਈ ਨਹੀਂ ਹੈ, ਇਹ ਸਿਰਫ ਲੋਕਾਂ ਨੂੰ ਭੜਕਾਉਣ ਵਾਸਤੇ ਪੋਸਟਾਂ ਪਾਈਆਂ ਜਾ ਰਹੀਆਂ ਹਨ, ਉਨ੍ਹਾਂ ਕਿਹਾ ਭਾਨਾ ਸਿੱਧੂ ਨੂੰ ਕਾਨੂੰਨ ਅਨੁਸਾਰ ਹੀ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਮੈਡੀਕਲ ਕਰਵਾਉਣ ਤੋਂ ਬਾਦ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ,
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
