ਲੁਧਿਆਣਾ ਦੀ ਅਦਾਲਤ ‘ਚ ਪੇਸ਼ ਨਹੀਂ ਹੋਣਗੇ ਨਵਜੋਤ ਸਿੰਘ ਸਿੱਧੂ, ਮੈਡੀਕਲ ਤੌਰ ‘ਤੇ ਅਨਫਿੱਟ ਐਲਾਨੇ ⋆ D5 News


ਪਟਿਆਲਾ: ਰੋਡਰੇਜ਼ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦਾ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਮੈਡੀਕਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਸਿੱਧੂ ਨੂੰ ਮੈਡੀਕਲ ਤੌਰ ’ਤੇ ਅਨਫਿੱਟ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਨਵਜੋਤ ਸਿੱਧੂ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਮੈਡੀਕਲ ਚੱਲ ਰਿਹਾ ਸੀ। ਡਾਕਟਰੀ ਤੌਰ ‘ਤੇ ਫਿੱਟ ਹੋਣ ਤੋਂ ਬਾਅਦ ਹੀ ਸਿੱਧੂ ਨੂੰ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਕੀਤਾ ਜਾਣਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *