Site icon Geo Punjab

ਲੁਧਿਆਣਾ ਦੀ ਅਦਾਲਤ ‘ਚ ਪੇਸ਼ ਨਹੀਂ ਹੋਣਗੇ ਨਵਜੋਤ ਸਿੰਘ ਸਿੱਧੂ, ਮੈਡੀਕਲ ਤੌਰ ‘ਤੇ ਅਨਫਿੱਟ ਐਲਾਨੇ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਪਟਿਆਲਾ&colon; ਰੋਡਰੇਜ਼ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਦਾ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਮੈਡੀਕਲ ਕਰਵਾਇਆ ਗਿਆ&comma; ਜਿੱਥੇ ਡਾਕਟਰਾਂ ਨੇ ਸਿੱਧੂ ਨੂੰ ਮੈਡੀਕਲ ਤੌਰ ’ਤੇ ਅਨਫਿੱਟ ਕਰਾਰ ਦਿੱਤਾ ਹੈ। ਦੱਸ ਦੇਈਏ ਕਿ ਨਵਜੋਤ ਸਿੱਧੂ ਦਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਮੈਡੀਕਲ ਚੱਲ ਰਿਹਾ ਸੀ। ਡਾਕਟਰੀ ਤੌਰ &&num;8216&semi;ਤੇ ਫਿੱਟ ਹੋਣ ਤੋਂ ਬਾਅਦ ਹੀ ਸਿੱਧੂ ਨੂੰ ਲੁਧਿਆਣਾ ਦੀ ਅਦਾਲਤ &&num;8216&semi;ਚ ਪੇਸ਼ ਕੀਤਾ ਜਾਣਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version