Site icon Geo Punjab

ਲੁਧਿਆਣਾ ਦੇ ਇਸ ਪੰਜ ਤਾਰਾ ਹੋਟਲ ਨੂੰ ਮਿਲੀ ਬੰਬ ਦੀ ਧਮਕੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਲੁਧਿਆਣਾ &colon; ਲੁਧਿਆਣਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਫਿਰੋਜ਼ਪੁਰ ਰੋਡ &&num;8216&semi;ਤੇ ਸਥਿਤ ਫਾਈਵ ਸਟਾਰ ਹੋਟਲ ਹਯਾਤ ਨੂੰ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਹੋਟਲ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੁਣੋ&excl; ਜ਼ੀਰਾ ਫੈਕਟਰੀ ਦੇ ਬਾਹਰ ਗੰਦਾ ਪਾਣੀ ਕਿਵੇਂ ਕੱਢਦਾ ਸੀ ਕਸੂਰਵਾਰ ਸੀਚੇਵਾਲ &vert; ਡੀ5ਚੈਨਲ ਪੰਜਾਬੀ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੋਟਲ ਨੂੰ ਇੱਕ ਚਿੱਠੀ ਰਾਹੀਂ ਜਾਂ ਸੋਸ਼ਲ ਮੀਡੀਆ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਹ ਅਫਵਾਹ ਹੈ ਜਾਂ ਸੱਚ&comma; ਇਸ ਪੂਰੇ ਘਟਨਾਕ੍ਰਮ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version