ਢਾਈ ਸਾਲ ਦੀ ਮਾਸੂਮ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫਨ ਕਰਨ ਦੇ ਮਾਮਲੇ ‘ਚ ਮਾਣਯੋਗ ਅਦਾਲਤ ਨੇ ਉਸ ਦੀ ਗੁਆਂਢੀ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸਿੰਘ ਘੁੰਮਣ ਨੇ ਦੱਸਿਆ ਕਿ ਅਦਾਲਤ ਵਿੱਚ ਇਸ ਦੋਸ਼ ਨੂੰ ਸਾਬਤ ਕਰਨ ਲਈ ਉਨ੍ਹਾਂ 25 ਤੋਂ ਵੱਧ ਗਵਾਹ ਪੇਸ਼ ਕੀਤੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।