ਲੈਕਚਰਾਰ ਭਰਤੀ ‘ਚ ਰਾਖਵਾਂਕਰਨ ਲਾਗੂ ਕਰਨ ਬਾਰੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ

ਭਾਜਪਾ ਸੰਸਦ ਮੈਂਬਰ ਵੱਲੋਂ ਦਾਇਰ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1,013 ਲੈਕਚਰਾਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ 25 ਫੀਸਦੀ ਅਤੇ ਪੱਛੜੀਆਂ ਸ਼੍ਰੇਣੀਆਂ ਲਈ 12 ਫੀਸਦੀ ਰਾਖਵਾਂਕਰਨ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ

Leave a Reply

Your email address will not be published. Required fields are marked *