ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੂੰ ਵੱਡੀ ਰਾਹਤ


ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਲੁਧਿਆਣਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ ਕੋਰੋਨਾ ਨਾਲ ਸਬੰਧਤ ਪੋਸਟ ਨੂੰ ਲੈ ਕੇ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਦੇਸ਼ਾਂ-ਵਿਦੇਸ਼ਾਂ ‘ਚ ਚਰਚਾ ! D5 Channel Punjabi ਦਰਅਸਲ, ਬੈਂਸ ਖਿਲਾਫ ਕਰੋਨਾ ਦੌਰਾਨ ਧਾਰਾ 188 ਅਤੇ ਮਹਾਂਮਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਬੈਂਸ ਨੇ ਦਾਅਵਾ ਕੀਤਾ ਸੀ ਕਿ ਕੋਰੋਨਾ ਕੋਈ ਬਿਮਾਰੀ ਨਹੀਂ ਹੈ। ਅਜਿਹੇ ਵਿੱਚ ਹੁਣ ਅਦਾਲਤ ਨੇ ਬੈਂਸ ਨੂੰ ਰਾਹਤ ਦਿੰਦਿਆਂ ਕੇਸ ਖਾਰਜ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *