ਲੋਕ ਸਭਾ ਚੋਣਾਂ ਤੋਂ ਪਹਿਲਾ ਕਾਂਗਰਸ ਨੂੰ ਵੱਡਾ ਝਟਕਾ, ‘ਆਪ’ ‘ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ⋆ D5 News


ਚੰਡੀਗੜ੍ਹ: ਪੰਜਾਬ ਵਿਚ ਕੁਝ ਦਿਨਾਂ ਤੋਂ ਕੁਝ ਨੇਤਾਵਾਂ ਵੱਲੋਂ ਸਿਆਸੀ ਪਾਰਟੀਆਂ ‘ਚ ਅਦਲਾ-ਬਦਲੀ ਦਾ ਦੌਰ ਜਾਰੀ ਹੈ। ਜਿਥੇ ਕੁਝ ਦਿਨ ਪਹਿਲਾ ਬੀਜੇਪੀ ਨੂੰ ਛੱਡ ਕਈ ਪੁਰਾਣੇ ਕਾਂਗਰਸੀ ਵਿਧਾਇਕ ਮੂੜ ਤੋਂ ਕਾਂਗਰਸ ਵਿਚ ਪਰਤ ਆਏ ਸੀ ਉਥੇ ਹੀ ਹੁਣ ਕਾਂਗਰਸ ਨੂੰ ਵੀ ਪੰਜਾਬ ਵਿਚ ਵੱਡਾ ਝਟਕਾ ਲੱਗਿਆ ਹੈ।
Governor ਨੇ ਮੋੜੇ Mann Government ਦੇ Bill? ਲੱਗਿਆ ਅੜਿੱਕਾ | GST Amendment Bill | D5 Channel Punjabi
ਤੁਹਾਨੂੰ ਦੱਸ ਦਈਏ ਕਿ ਸਾਲ 2022 ਵਿਚ ਕਾਂਗਰਸ ਦੀ ਟਿਕਟ ਤੋਂ ਮਜੀਠਾ ਹਲਕੇ ਤੋਂ ਚੋਣ ਲੜਨ ਵਾਲੇ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ‘ਆਪ’ ਦਾ ਪਲ੍ਹਾਂ ਫੜ੍ਹ ਲਿਆ ਹੈ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਮੌਜੂਦਗੀ ‘ਚ ਪਾਰਟੀ ‘ਚ ਸ਼ਾਮਲ ਕਰਾਇਆ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *