ਅੰਮ੍ਰਿਤਸਰ: ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਿਹਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੇਰ ਰਾਤ ਉਨ੍ਹਾਂ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਖੇਤਾਂ ‘ਚ ਪੁਲਿਸ ਤੇ ਗੈਂਗਸਟਰਾਂ ‘ਚ ਹੋਈ ਲੜਾਈ, ਹਮਲੇ ਦੀ ਸੀਸੀਟੀਵੀ ਵੀਡੀਓ ਆਈ ਸਾਹਮਣੇ, ਰੁਕ-ਰੁਕ ਕੇ ਚੱਲੀਆਂ ਗੋਲੀਆਂ ਡਾਕਟਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੀਆਂ ਅੱਖਾਂ ਸਾਹਮਣੇ ਹਨੇਰਾ ਹੋਣ ਦੀ ਸ਼ਿਕਾਇਤ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿੱਚ ਮੈਡੀਕਲ ਜਾਂਚ ਚੱਲ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
