ਪਟਿਆਲਾ: ਭਾਰਤੀ ਟੀਮ ਨੂੰ ਕੱਲ੍ਹ ਏਸ਼ੀਆ ਕੱਪ 2022 ਦੇ ਸੁਪਰ 4 ਮੈਚ ਵਿੱਚ ਪਾਕਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਅਰਸ਼ਦੀਪ ਸਿੰਘ ਦਾ ਕੈਚ, ਜੋ ਉਸ ਨੇ 18ਵੇਂ ਓਵਰ ਵਿੱਚ ਛੱਡਿਆ ਸੀ, ਨੂੰ ਆਲੋਚਕਾਂ ਵੱਲੋਂ ਇਸ ਮੈਚ ਵਿੱਚ ਹਾਰ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। CM ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫਾ, ਅਧਿਆਪਕਾਂ ‘ਚ ਖੁਸ਼ੀ ਦੀ ਲਹਿਰ, ਮਾਨ ਦੀ ਬੱਲੇ-ਬੱਲੇ ਇਸ ਬਾਰੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡਾਂ ‘ਚ ਜਿੱਤ-ਹਾਰ ਹੋਈ ਹੈ। ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ ਹੈ। ਪਾਕਿਸਤਾਨ ਖ਼ਿਲਾਫ਼ ਮੈਚ ਵਿੱਚ ਅਰਸ਼ਦੀਪ ਸਿੰਘ ਦਾ ਪ੍ਰਦਰਸ਼ਨ ਵੀ ਸ਼ਾਨਦਾਰ ਰਿਹਾ ਹੈ। ਸਿਰਫ਼ ਇੱਕ ਕੈਚ ਦੀ ਆਲੋਚਨਾ ਕਰਨਾ ਗ਼ਲਤ ਹੈ। ਪ੍ਰਤਿਭਾਸ਼ਾਲੀ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ ਹੈ। ਖੇਡ ਵਿੱਚ ਜਿੱਤ ਹਾਰ ਹੁੰਦੀ ਹੈ। ਅਰਸ਼ਦੀਪ ਸਿੰਘ ਇੱਕ ਉੱਭਰਦਾ ਸਿਤਾਰਾ ਹੈ। @arshdeepsinghh ਦਾ ਪ੍ਰਦਰਸ਼ਨ ਪਾਕਿਸਤਾਨ ਖਿਲਾਫ ਮੈਚ ‘ਚ ਵੀ ਸ਼ਾਨਦਾਰ ਰਿਹਾ ਹੈ। ਸਿਰਫ਼ ਇੱਕ ਕੈਚ ਦੀ ਆਲੋਚਨਾ ਕਰਨਾ ਗ਼ਲਤ ਹੈ। ਪ੍ਰਤਿਭਾਸ਼ਾਲੀ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹੈ। ਖੇਡਾਂ ਵਿੱਚ ਨਫ਼ਰਤ ਦੀ ਕੋਈ ਥਾਂ ਨਹੀਂ ਹੈ। pic.twitter.com/vbQfVVd32N — ਗੁਰਮੀਤ ਸਿੰਘ ਮੀਤ ਹੇਅਰ (@meet_hayer) ਸਤੰਬਰ 5, 2022 ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।