ਵਿਜੀਲੈਂਸ ਤੋਂ ਬਾਅਦ ਹੁਣ ED ਦੇ ਰਡਾਰ ‘ਤੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ


ਚੰਡੀਗੜ੍ਹ: ਆਮਦਨ ਤੋਂ ਵੱਧ ਜ਼ਾਇਦਾਦ ਮਾਮਲੇ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਖਿਲਾਫ਼ ਵਿਜੀਲੈਂਸ ਤੋਂ ਬਾਅਦ ਹੁਣ ED ਨੇ ਵੀ ਆਪਣੇ ਸ਼ਿੰਕਜਾ ਕਸ ਲਿਆ ਹੈ। ਈਡੀ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਇਸ ਕਾਂਗਰਸ ਆਗੂ ਦੀ ਚੱਲ ਅਚੱਲ ਸੰਪਤੀ ਦਾ ਸਮੁੱਚਾ ਵੇਰਵਾ, ਬੈਂਕ ਖਾਤਿਆਂ ਬਾਰੇ ਮੁਕੰਮਲ ਜਾਣਕਾਰੀ ਮੰਗੀ ਹੈ।
Raja Warring ਨੇ ਰਾਹ ‘ਚ ਰੋਕੀ ਗੱਡੀ, ਫਿਰ ਕੀਤਾ ਅਜਿਹਾ ਕੰਮ,ਕਾਂਗਰਸੀਆਂ ਸਣੇ ਹਰ ਕੋਈ ਹੈਰਾਨ | D5 Channel Punjabi
ਈਡੀ ਨੇ ਸਰਤਾਂ ਤੋਂ ਵੱਧ ਆਮਦਨ ਦੇ ਮਾਮਲੇ ਵਿੱਚ, ਜੋ ਐੱਫਆਈਆਰ ਦਰਜ ਕੀਤੀ ਗਈ ਹੈ, ਉਸ ਦੀ ਕਾਪੀ ਵਿਜੀਲੈਂਸ ਵੱਲੋਂ ਦਰਜ ਕੀਤੇ ਬਿਆਨਾਂ ਦੀਆਂ ਕਾਪੀਆਂ ਅਤੇ ਹੋਰ ਦਸਤਾਵੇਜ ਤੁਰੰਤ ਭੇਜੇ ਜਾਣ ਲਈ ਵੀ ਕਿਹਾ ਹੈ। ਕੇਂਦਰੀ ਏਜੰਸੀ ਵੱਲੋਂ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਕਾਂਗਰਸੀ ਆਗੂਆਂ ਅਤੇ ਪੁਲੀਸ ਅਧਿਕਾਰੀਆਂ ਖ਼ਿਲਾਫ਼ ਵੀ ਜਾਂਚ ਵਿੱਢੀ ਗਈ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *