ਪੰਜਾਬ ਵਿਜੀਲੈਂਸ ਨੇ ਆਖਰਕਾਰ ਬਠਿੰਡਾ ਦਿਹਾਤੀ ਹਲਕੇ ਤੋਂ ‘ਆਪ’ ਵਿਧਾਇਕ ਅਮਿਤ ਰਤਨ ਨੂੰ 4 ਲੱਖ ਰਿਸ਼ਵਤ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ। ਪਤਾ ਲੱਗਾ ਹੈ ਕਿ ਉਸ ਨੂੰ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਕ ਸੀਨੀਅਰ ਵਿਜੀਲੈਂਸ ਅਧਿਕਾਰੀ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।