ਲੁਧਿਆਣਾ: ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੌਂਸਲਰ ਸੰਨੀ ਭੱਲਾ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅੱਜ ਵਿਜੀਲੈਂਸ ਅਧਿਕਾਰੀਆਂ ਨੇ ਅਦਾਲਤ ਵਿੱਚ ਦਿੱਤੀ। ਇਸ ਗੱਲ ਦੀ ਪੁਸ਼ਟੀ ਐਸ.ਐਸ.ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਵੱਲੋਂ ਕੀਤੀ ਗਈ ਹੈ। ਕੁੰਵਰ ਵਿਜੇ ਪ੍ਰਤਾਪ ਦਾ ਬਿਆਨ, ਰਾਜਾ ਵੜਿੰਗ ਨੇ ਸਰਕਾਰ ਨੂੰ ਘੇਰਿਆ D5 Channel Punjabi ਸੰਨੀ ਭੱਲਾ ਦੀ ਗ੍ਰਿਫਤਾਰੀ ਤੋਂ ਬਾਅਦ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਜੀਲੈਂਸ ਅਧਿਕਾਰੀਆਂ ‘ਤੇ ਰਿਸ਼ਵਤਖੋਰੀ ਦੇ ਗੰਭੀਰ ਦੋਸ਼ ਲਗਾਏ ਹਨ। ਸੰਨੀ ਭੱਲਾ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਵਿਜੀਲੈਂਸ ਅਧਿਕਾਰੀਆਂ ਵੱਲੋਂ ਅੱਠ ਵਾਰ ਪੁੱਛਗਿੱਛ ਕੀਤੀ ਗਈ ਸੀ। ਸੰਨੀ ਨੂੰ ਕੁਝ ਸਮੇਂ ਬਾਅਦ ਰਿਲੀਜ਼ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
