ਚੰਡੀਗੜ੍ਹ, 12 ਜੂਨ, 2023- ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਦਿੱਲੀ ਏਅਰਪੋਰਟ ਤੋਂ ਵਿਜੀਲੈਂਸ ਨੇ ਵਾਪਸ ਭੇਜ ਦਿੱਤਾ ਹੈ। ਸਾਬਕਾ ਮੰਤਰੀ ਕੈਨੇਡਾ ਭੱਜ ਰਿਹਾ ਸੀ। ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਨੂੰ ਵਿਜੀਲੈਂਸ ਨੇ ਦਿੱਲੀ ਏਅਰਪੋਰਟ ‘ਤੇ ਰੋਕ ਲਿਆ। ਕਾਂਗੜ ਕੈਨੇਡਾ ਜਾਣ ਦੇ ਮੂਡ ਵਿੱਚ ਸੀ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਕਾਂਗੜ ਵਿਜੀਲੈਂਸ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਖਿਲਾਫ ਐੱਲ.ਓ.ਸੀ. ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਅੱਜ ਦਿੱਲੀ ਏਅਰਪੋਰਟ ਤੋਂ ਕੈਨੇਡਾ ਜਾਣ ਦੀ ਤਿਆਰੀ ਕਰ ਰਿਹਾ ਸੀ ਪਰ ਵਿਜੀਲੈਂਸ ਨੇ ਉਸ ਨੂੰ ਜਾਣ ਨਹੀਂ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।