ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਜੰਗਲਾਤ ਗਾਰਡ ਮੁਨੀਸ਼ ਕੁਮਾਰ ਵਾਸੀ ਸੁਨਾਮ ਰੋਡ, ਸੰਗਰੂਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੰਗਲਾਤ ਕਰਮਚਾਰੀ ਨੂੰ ਨਿਰਭੈ ਸਿੰਘ ਵਾਸੀ ਪਿੰਡ ਬੁਰਜ, ਜ਼ਿਲ੍ਹਾ ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।