ਵਿਜੀਲੈਂਸ ਬਿਊਰੋ ਦੇ ਰਾਡਾਰ ‘ਤੇ ਇੱਕ ਹੋਰ ਕਾਂਗਰਸੀ ਵਿਧਾਇਕ ⋆ D5 News


ਚੰਡੀਗੜ੍ਹ: ਪੰਜਾਬ ਦੀਆਂ ਵੱਡੀਆਂ ਸਿਆਸੀ ਹਸਤੀਆਂ ਅਤੇ ਅਧਿਕਾਰੀ ਵਿਜੀਲੈਂਸ ਬਿਊਰੋ ਦੇ ਰਡਾਰ ‘ਤੇ ਹਨ, ਇਸ ਦੇ ਨਾਲ ਹੀ ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬੀਰਇੰਦਰਮੀਤ ਸਿੰਘ ਪਾਹੜਾ ਨੂੰ ਜਾਂਚ ਦੇ ਘੇਰੇ ‘ਚ ਲਿਆ ਹੈ। ਵਿਜੀਲੈਂਸ ਨੇ ਗੁਰਦਾਸਪੁਰ ਦੇ ਇੱਕ ਬੈਂਕ ਨੂੰ ਪੱਤਰ ਲਿਖ ਕੇ ਕਾਂਗਰਸੀ ਵਿਧਾਇਕ ਬੀਰਇੰਦਰਮੀਤ ਸਿੰਘ ਪਾਹੜਾ ਦੇ ਪਰਿਵਾਰ ਦੇ 8 ਮੈਂਬਰਾਂ ਦੇ ਬੈਂਕ ਖਾਤਿਆਂ ਅਤੇ ਲਾਕਰਾਂ ਦੇ ਵੇਰਵੇ ਮੰਗੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *