Site icon Geo Punjab

ਵਿਜੀਲੈਂਸ ਬਿਊਰੋ ਨੇ ਮਨਰੇਗਾ ਜੇਈ ਨੂੰ 25,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਗਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ&period;ਡੀ&period;ਪੀ&period;ਓ ਦਫਤਰ ਜਲਾਲਾਬਾਦ&comma; ਫਾਜ਼ਿਲਕਾ ਵਿਖੇ ਤਾਇਨਾਤ ਸੁਵਰਸ਼ਾ&comma; ਜੂਨੀਅਰ ਇੰਜੀਨੀਅਰ ਮਹਾਤਮਾ ਡਾ&period; ਗਾਂਧੀ ਨੈਸ਼ਨਲ ਰੂਰਲ ਰੋਜ਼ਗਾਰ ਗਾਰੰਟੀ ਐਕਟ &lpar;ਮਨਰੇਗਾ&rpar; ਤਹਿਤ 25&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਡਿਲੀਵਰੀ ਤੋਂ ਬਾਅਦ ਔਰਤਾਂ ਨੂੰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ&excl; ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ &lpar;ਜੇ&period;ਈ&period;&rpar; ਮਨਰੇਗਾ ਨੂੰ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋਡਾਂਵਾਲੀ &lpar;ਤੰਬੂਵਾਲਾ&rpar; ਜਲਾਲਾਬਾਦ ਦੀ ਸ਼ਿਕਾਇਤ &&num;8216&semi;ਤੇ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਵਿਖੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਨੇ ਹੋਰਾਂ ਨਾਲ ਮਿਲ ਕੇ ਆਪਣੇ ਪਿੰਡ ਚੱਕ ਰੋਡਾਂਵਾਲੀ ਵਿਖੇ ਪੰਚਾਇਤੀ ਜ਼ਮੀਨ &&num;8216&semi;ਤੇ ਸਰਕਾਰੀ ਸਕੀਮ ਅਧੀਨ ਜੰਗਲਾਤ &lpar;ਪੌਦੇ&rpar; ਲਗਾਏ ਸਨ। ਪਰ ਜੇਈ ਸੁਵਰਸਾ ਉਸ ਜ਼ਮੀਨ ਦੀ ਮੁਲਾਂਕਣ ਤੋਂ ਬਾਅਦ ਭੁਗਤਾਨ ਕਰਨ ਲਈ ਆਪਣਾ ਕੇਸ ਰੈਫਰ ਕਰਨ ਦੇ ਬਦਲੇ 50&comma;000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਗੱਲਬਾਤ ਤੋਂ ਬਾਅਦ ਜੇਈ ਨੂੰ ਦੋ ਕਿਸ਼ਤਾਂ ਵਿੱਚ 45&comma;000 ਰੁਪਏ ਦੇਣ ਦਾ ਸੌਦਾ ਤੈਅ ਹੋਇਆ। ਮਾਨਸਾ&colon; ਭੈਣ ਨੇ ਬੰਨੀ ਸਿੱਧੂ ਮੂਸੇਵਾਲਾ ਦੇ ਗੁੱਟ &&num;8216&semi;ਤੇ ਰੱਖੜੀ ਰੱਖੜੀ&comma; ਬੁੱਤ ਅੱਗੇ ਖੜ੍ਹ ਕੇ ਕਿਹਾ ਵੱਡੀ ਗੱਲ&excl; ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜੇ&period;ਈ&period;ਸੁਵਰਸ਼ਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮੁਕੱਦਮਾ ਨੰਬਰ 13 ਮਿਤੀ 04&period;08&period;2022 ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version