ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਨੇ ਏ.ਆਈ.ਜੀ ਅਸ਼ੀਸ਼ ਕਪੂਰ ਨੂੰ ਵੱਖ-ਵੱਖ ਚੈਕਾਂ ਰਾਹੀਂ ਇਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਰਾਜਪਾਲ ਸ. ਬਨਵਾਰੀ ਲਾਲ ਪ੍ਰੋਹਿਤ ਨੇ ਆਸ਼ੀਸ਼ ਕਪੂਰ ਖਿਲਾਫ ਇਕ ਕਰੋੜ ਦੀ ਰਿਸ਼ਵਤ ਲੈਣ ਦੇ ਨਾਲ-ਨਾਲ ਪੁਲਸ ਹਿਰਾਸਤ ‘ਚ ਬਲਾਤਕਾਰ ਅਤੇ ਧੋਖਾਧੜੀ ਦੀ ਸ਼ਿਕਾਇਤ ਕਰਨ ਵਾਲੀ ਮਹਿਲਾ ਨੂੰ ਬੁਲਾਇਆ ਹੈ। ਪੰਜਾਬ ਕਾਂਗਰਸ ਨੂੰ ਵੱਡਾ ਝਟਕਾ, ਬੀਜੇਪੀ ਨੂੰ ਮਿਲਿਆ ਵੱਡਾ ਲੀਡਰ, ਰਾਜਾ ਵੜਿੰਗ ਦੇਖਦੇ ਹੀ ਰਹਿ ਗਏ ! ਜ਼ਿਕਰਯੋਗ ਹੈ ਕਿ ਇਸ ਮਾਮਲੇ ਸਬੰਧੀ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਵੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਪੁੱਛਿਆ ਸੀ ਕਿ ਕਾਰਵਾਈ ਕਿਉਂ ਨਹੀਂ ਕੀਤੀ ਗਈ। ਆਸ਼ੀਸ਼ ਕਪੂਰ ਨੂੰ ਪਹਿਲਾਂ ਹੀ ਵੱਖ-ਵੱਖ ਚੈਕਾਂ ਰਾਹੀਂ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਇਸ ਸਮੇਂ ਜੇਲ ‘ਚ ਬੰਦ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।