Site icon Geo Punjab

ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ ‘ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ 

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ&comma; ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ&comma; ਨੂੰ ਤਹਿਸੀਲਦਾਰ ਦੇ ਨਾਮ &OpenCurlyQuote;ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।<br &sol;>&NewLine;ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ&comma; ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ &OpenCurlyQuote;ਤੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸਹੁਰੇ ਰਤਨ ਚੰਦ ਦੀ ਮੌਤ ਤੋਂ ਬਾਅਦ ਉਸਦੀ ਸੱਸ ਸੁਨੀਤਾ ਦੇਵੀ ਅਤੇ ਉਸਦੇ ਬੱਚਿਆਂ ਦੇ ਨਾਂ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣਾ ਸੀ&comma; ਜਿਸ ਲਈ ਮੁਲਜ਼ਮ ਰਮਨ ਕੌੜਾ ਨੇ ਤਹਿਸੀਲਦਾਰ ਦੇ ਨਾਂ &OpenCurlyQuote;ਤੇ 7000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ।<&sol;p>&NewLine;<p>ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ&comma; ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ&period;ਆਈ&period;ਆਰ&period; ਨੰਬਰ 19 ਮਿਤੀ 02&period;08&period;2023 ਦਰਜ ਕਰਨ ਬਾਅਦ ਅੱਜ ਮੁਲਜ਼ਮ ਰਮਨ ਕੌੜਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਕੋਹਾੜਾ ਵਿਖੇ ਤਾਇਨਾਤ ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version