Site icon Geo Punjab

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਵਿੱਚ ਏ.ਐਸ.ਆਈ. ਖ਼ਿਲਾਫ਼ ਕੇਸ ਦਰਜ; ਫਰਾਰ ਏ.ਐਸ.ਆਈ. ਦੀ ਕਾਰ ਵਿੱਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ &lpar;ਏ&period;ਐਸ&period;ਆਈ&period;&rpar; ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10&comma;000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।<br &sol;>&NewLine;ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ&period;ਐਸ&period;ਆਈ&period; ਨੇ ਆਈ&period;ਪੀ&period;ਸੀ&period; ਦੀ ਧਾਰਾ 420&comma; 406&comma; 120-ਬੀ&comma; 506 ਤਹਿਤ ਥਾਣਾ ਸਿਟੀ -1&comma; ਮਾਲੇਰਕੋਟਲਾ ਵਿਖੇ ਦਰਜ ਐਫ&period;ਆਈ&period;ਆਰ ਨੰਬਰ 123 ਮਿਤੀ 19-05-2022 &OpenCurlyQuote;ਚੋਂ ਉਸ &lpar;ਸ਼ਿਕਾਇਤਕਰਤਾ&rpar; ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50&comma;000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ&period;ਐਸ&period;ਆਈ&period; ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।<&sol;p>&NewLine;<p>ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ&period;ਐਸ&period;ਆਈ&period; ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10&comma;000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ &lpar;ਭਵਾਨੀਗੜ੍ਹ&rpar; ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10&comma;000 ਰੁਪਏ ਬਰਾਮਦ ਹੋਏ।<&sol;p>&NewLine;<p>ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ&period;ਐਸ&period;ਆਈ&period; ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ&period;ਆਈ&period;ਆਰ&period; ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ&period;ਡੀ&period;ਪੀ&period;ਐਸ&period; ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ&period;ਆਈ&period;ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version