Site icon Geo Punjab

ਵਿਜੀਲੈਂਸ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ, ਉਸ ਦਾ ਨਿੱਜੀ ਸਹਾਇਕ ਤੇ ਨੰਬਰਦਾਰ ਕਾਬੂ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਮਾਲ ਪਟਵਾਰੀ&comma; ਉਸ ਦੇ ਨਿੱਜੀ ਸਹਾਇਕ ਅਤੇ ਇੱਕ ਨੰਬਰਦਾਰ ਨੂੰ 10&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਹਲਕਾ ਪਿੰਡ ਨਾਰੀਕੇ ਦੇ ਪਟਵਾਰੀ ਦੀਦਾਰ ਸਿੰਘ&comma; ਉਸ ਦੇ ਨਿੱਜੀ ਸਹਾਇਕ ਹਰਵਿੰਦਰ ਸਿੰਘ ਉਰਫ਼ ਬਰਨਾਲਾ ਅਤੇ ਨੰਬਰਦਾਰ ਤਲਵਿੰਦਰ ਸਿੰਘ ਵਾਸੀ ਪਿੰਡ ਸਲਾਰ ਜ਼ਿਲ੍ਹਾ ਮਾਲੇਰਕੋਟਲਾ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ &&num;8216&semi;ਤੇ 10&comma;000 ਕਿਸਾਨ ਨਿਊਜ਼&colon; ਜਥੇਬੰਦੀਆਂ ਨੂੰ ਵੱਡਾ ਝਟਕਾ&comma; ਨਰਿੰਦਰ ਤੋਮਰ ਦਾ ਬਿਆਨ &vert; ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਪਟਵਾਰੀ ਨੇ ਆਪਣੇ ਵਿਚੋਲਿਆਂ ਰਾਹੀਂ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 15&comma;000 ਰੁਪਏ ਦੀ ਮੰਗ ਕੀਤੀ ਸੀ ਅਤੇ ਸੌਦਾ 10&comma;000 ਰੁਪਏ ਵਿੱਚ ਤੈਅ ਹੋ ਗਿਆ ਸੀ। ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਟੀਮ ਨੇ ਦੋਸ਼ੀ ਪਟਵਾਰੀ ਨੂੰ ਉਸਦੇ ਨਿੱਜੀ ਸਹਾਇਕ ਅਤੇ ਨੰਬਰਦਾਰ ਸਮੇਤ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਨੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। &&num;8211&semi; ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version