Site icon Geo Punjab

*ਵਿਜੀਲੈਂਸ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਰੁੱਧ ਕੇਸ ਦਰਜ* –

*ਵਿਜੀਲੈਂਸ ਵੱਲੋਂ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਵਿਰੁੱਧ ਕੇਸ ਦਰਜ* –

<p> <br &sol;>&NewLine;<&sol;p>&NewLine;<div id&equals;"the-post">&NewLine;<p><&excl;-- &period;entry-header-outer &sol;--><&sol;p>&NewLine;<div class&equals;"featured-area">&NewLine;<div class&equals;"featured-area-inner">&NewLine;<figure class&equals;"single-featured-image"><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1&w&equals;1600&resize&equals;1600&ssl&equals;1 1600w" width&equals;"275" height&equals;"183" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;vigilence&period;jpg&quest;ssl&equals;1" class&equals;"attachment-jannah-image-post size-jannah-image-post wp-post-image" alt&equals;"" is&lowbar;main&lowbar;img&equals;"1"&sol;><&sol;figure>&NewLine;<&sol;div>&NewLine;<&sol;div>&NewLine;<div class&equals;"entry-content entry clearfix">&NewLine;<&sol;p>&NewLine;<p>ਚੰਡੀਗੜ&comma; 25 ਅਗਸਤ&colon; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਏ&period;ਐਸ&period;ਆਈ ਕਰਮ ਸਿੰਘ &lpar;1131&sol;ਫਿਰੋਜ਼ਪੁਰ&rpar;&comma; ਇੰਚਾਰਜ ਪੁਲਿਸ ਚੌਕੀ ਮਿੱਡੂਕੀ&comma; ਥਾਣਾ ਘੱਲ ਖੁਰਦ&comma; ਜਿਲਾ ਫਿਰੋਜ਼ਪੁਰ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।<&sol;p>&NewLine;<&sol;p>&NewLine;<p>ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਚੰਦੜ ਵਾਸੀ ਮੁਖਤਿਆਰ ਸਿੰਘ ਦੀ ਸ਼ਿਕਾਇਤ &&num;8216&semi;ਤੇ ਦਰਜ ਕੀਤਾ ਗਿਆ ਹੈ।<&sol;p>&NewLine;<&sol;p>&NewLine;<p>ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਟੋਲ-ਫ੍ਰੀ ਹੈਲਪਲਾਈਨ &&num;8216&semi;ਤੇ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਦੋਸ਼ ਲਾਇਆ ਹੈ ਕਿ ਉਸ ਨੇ ਆਪਣੀ ਗਾਂ ਵੇਚਣ ਵਾਲੇ ਵਿਅਕਤੀ ਤੋਂ ਪੈਸੇ ਵਸੂਲਣ ਲਈ ਮੁਡੱਕੀ ਪੁਲਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।<&sol;p>&NewLine;<&sol;p>&NewLine;<p>ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਏ&period;ਐਸ&period;ਆਈ ਕਰਮ ਸਿੰਘ ਉਸਦੇ ਸ਼ਿਕਾਇਤ ਦੇ ਕੇਸ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ।<&sol;p>&NewLine;<&sol;p>&NewLine;<p>ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਇਸ ਸਬੰਧੀ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਣ ਦੇ ਦੋਸ਼ ਵਿਚ ਦੋਸ਼ੀ ਏ&period;ਐਸ&period;ਆਈ&period; ਵਿਰੁੱਧ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕਰ ਲਿਆ ਹੈ।<&sol;p>&NewLine;<&sol;p>&NewLine;<p>ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।<&sol;p>&NewLine;<&sol;p><&sol;div>&NewLine;<p><&excl;-- &period;entry-content &sol;--><&sol;p><&sol;div>&NewLine;&NewLine;

Exit mobile version