Site icon Geo Punjab

ਵਿਜੀਲੈਂਸ ਵੱਲੋਂ PSPCL ਦਾ ਜੇਈ ਰਿਸ਼ਵਤ ਲੈਂਦਾ ਕਾਬੂ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 8 ਸਤੰਬਰ 2023&colon; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ &lpar;ਪੀ&period;ਐਸ&period;ਪੀ&period;ਸੀ&period;ਐਲ&period;&rpar; ਦੇ ਦਫਤਰ ਸ਼ੇਰਪੁਰ&comma; ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ &lpar;ਜੇ&period;ਈ&period;&rpar; ਅਮਰਜੀਤ ਸਿੰਘ ਨੂੰ 5&comma;000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।<br &sol;>&NewLine;ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ&comma; ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ &OpenCurlyQuote;ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5&comma;000 ਰੁਪਏ ਰਿਸ਼ਵਤ ਮੰਗ ਰਿਹਾ ਹੈ।<&sol;p>&NewLine;<p>ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ&period;ਐਸ&period;ਪੀ&period;ਸੀ&period;ਐਲ&period; ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5&comma;000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ &OpenCurlyQuote;ਤੇ ਹੀ ਕਾਬੂ ਕਰ ਲਿਆ ਹੈ।<&sol;p>&NewLine;<p>ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version