ਮੋਹਾਲੀ: ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰਕੇ ਥਾਣਾ ਫੇਜ਼-8 ਮੋਹਾਲੀ ਲਿਆਂਦਾ ਗਿਆ ਹੈ। ਥਾਣਾ ਫੇਜ਼-8 ਮੁਹਾਲੀ ਦੀ ਪੁਲੀਸ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸ ਦੌਰਾਨ ਪੁਲੀਸ ਵੱਲੋਂ ਮੀਡੀਆ ਨੂੰ ਫਿਲਹਾਲ ਥਾਣੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
