ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ


ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਗ੍ਰਿਫਤਾਰ ਕੀਤਾ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕੀਤੇ ਜਾਣ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਬਿਊਰੋ ਵੱਲੋਂ ਡਾਕਟਰ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਿੰਗਲਾ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਹੁਕਮਾਂ ‘ਤੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਦਮ ਚੁੱਕ ਕੇ ਵੱਡਾ ਸੰਦੇਸ਼ ਦਿੱਤਾ ਹੈ।

The post ਵਿਜੇ ਸਿੰਗਲਾ ਗ੍ਰਿਫਤਾਰ, ਐਂਟੀ ਕੁਰੱਪਸ਼ਨ ਬਿਊਰੋ ਨੇ ਕੀਤਾ ਗ੍ਰਿਫਤਾਰ appeared first on .

Leave a Reply

Your email address will not be published. Required fields are marked *