ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲੇ ਦੇ ਮਸੋਰਾ ਨੇੜੇ ਅੱਜ ਸਵੇਰੇ ਇਕ ਮਿੰਨੀ ਬੱਸ ਸੜਕ ਤੋਂ ਫਿਸਲ ਕੇ ਖੱਡ ‘ਚ ਡਿੱਗ ਜਾਣ ਕਾਰਨ 8 ਵਿਦਿਆਰਥੀਆਂ ਸਮੇਤ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸਿਆਸੀ ਲੜਾਈ: CM ਮਾਨ ਦੀ ਅਦਾਲਤ ‘ਚ ਪੇਸ਼ੀ, ਵੱਡਾ ਫੈਸਲਾ? ਸਾਧੂ ਸਿੰਘ ਧਰਮਸੋਤ ‘ਤੇ ਕਾਰਵਾਈ ਖ਼ਬਰ ਮੁਤਾਬਕ ਬੱਸ ਪਿੰਡ ਬਰਮੀਨ ਤੋਂ ਊਧਮਪੁਰ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਤੋਂ ਤੁਰੰਤ ਬਾਅਦ ਪੁਲਸ ਅਤੇ ਬਚਾਅ ਦਲ ਨੂੰ ਹਾਦਸੇ ਦੀ ਸੂਚਨਾ ਦਿੱਤੀ ਗਈ। ਫਿਲਹਾਲ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
