ਪਟਿਆਲਾ: ਪਟਿਆਲਾ ਦੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਖ਼ਿਲਾਫ਼ ਸ਼ਿਕਾਇਤ ਕਰਨ ਲਈ ਉਨ੍ਹਾਂ ਦੀ ਦੂਜੀ ਪਤਨੀ ਗੁਰਪ੍ਰੀਤ ਅਕਾਲ ਤਖ਼ਤ ਸਾਹਿਬ ਗਈ ਹੈ। ਉਨ੍ਹਾਂ ਪਠਾਣ ਮਾਜਰਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਹੈ। ਉਸ ਨੇ ਦੱਸਿਆ ਕਿ ਪਠਾਣ ਮਾਜਰਾ ਨੇ ਉਸ ਨਾਲ ਝੂਠ ਬੋਲ ਕੇ ਵਿਆਹ ਕਰਵਾਇਆ ਸੀ। ਪੁਲਿਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਉੱਥੇ ਹੀ ਅਦਾਲਤ ਵਿੱਚ ਵੀ ਕੇਸ ਚੱਲ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।