Site icon Geo Punjab

ਵਿਧਾਨ ਸਭਾ ਦੇ ਸਪੀਕਰ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਵਿਧਾਨ ਸਭਾ ਦੇ ਸਪੀਕਰ ਸ&colon; ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈ ਦਿੱਤੀ ਹੈ। ਅੱਜ ਇੱਥੇ ਆਪਣੇ ਸੰਦੇਸ਼ ਵਿੱਚ ਸ੍ਰੀ ਸੰਧਾਵਨ ਨੇ ਕਿਹਾ ਕਿ ਚੌਥੇ ਗੁਰੂ ਸ੍ਰੀ ਰਾਮ ਦਾਸ ਜੀ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਨੀਂਹ ਰੱਖੀ ਸੀ&comma; ਜਿੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਸ੍ਰੀ ਗੁਰੂ ਰਾਮਦਾਸ ਜੀ ਨੇ 638 ਸ਼ਬਦ ਰਚੇ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਆਪਣੀ ਬਾਣੀ ਵਿੱਚ ਉਨ੍ਹਾਂ ਨੇ ਬਿਨਾਂ ਕਿਸੇ ਲਿੰਗ&comma; ਜਾਤ&comma; ਰੰਗ&comma; ਨਸਲ ਦੇ ਭੇਦਭਾਵ ਤੋਂ ਮਨੁੱਖਤਾ ਦੀ ਨਿਰਸਵਾਰਥ ਸੇਵਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਸਾਦਾ ਜੀਵਨ&comma; ਉੱਚ ਸੰਸਕਾਰਾਂ ਅਤੇ ਉੱਚੀ ਸੋਚ ਅਪਨਾਉਣ ’ਤੇ ਜ਼ੋਰ ਦਿੱਤਾ। ਸ੍ਰੀ ਸੰਧਵਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਆਪਸੀ ਪਿਆਰ&comma; ਸਦਭਾਵਨਾ ਅਤੇ ਭਾਈਚਾਰੇ ਨਾਲ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋਡੀ ਨੇ ਵੀ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ &&num;8216&semi;ਤੇ ਚੱਲਣ ਦੀ ਅਪੀਲ ਕੀਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version