ਵਿਨੋਦ ਘਈ ਬਣੇ ਪੰਜਾਬ ਦੇ ਨਵੇਂ AG, ਨੋਟੀਫਿਕੇਸ਼ਨ ਜਾਰੀ ⋆ D5 News


ਚੰਡੀਗੜ੍ਹ: ਵਿਨੋਦ ਘਈ ਨੂੰ ਪੰਜਾਬ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਐਡਵੋਕੇਟ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਵਜੋਂ ਨਿਯੁਕਤੀ ‘ਤੇ ਮੋਹਰ ਲਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੇ ਮਾਰਚ ਮਹੀਨੇ ਵਧੀਕ ਜਨਰਲ ਵਜੋਂ ਨਿਯੁਕਤ ਕੀਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *