ਪੰਜਾਬ ਸਰਕਾਰ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਪੰਜਾਬ ਸਰਕਾਰ ਬਦਲਣ ਤੋਂ ਬਾਅਦ ਵੀ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨੇ ਆਪਣੀਆਂ ਗੱਡੀਆਂ ਸਰਕਾਰੀ ਫਲੈਟਾਂ ਨੂੰ ਵਾਪਸ ਨਹੀਂ ਕੀਤੀਆਂ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਸਰਕਾਰ ਵੱਲੋਂ ਫਲੈਟ ਖਾਲੀ ਕਰਨ ਦੇ ਹੁਕਮ ਦਿੱਤੇ ਗਏ ਸਨ। ਪਰਗਟ ਸਿੰਘ ਨੂੰ ਕਾਰ ਵਾਪਸ ਕਰਨ ਲਈ ਨੋਟਿਸ ਵੀ ਭੇਜਿਆ ਗਿਆ ਹੈ।

