Site icon Geo Punjab

‘ਵਿਰੋਧੀ ਧਿਰ ਨੂੰ ਆਮ ਆਦਮੀ ਪਾਰਟੀ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ’

<p> <br &sol;>&NewLine;<&sol;p>&NewLine;<div id&equals;"post-25507">&NewLine;<&excl;-- &period;entry-header --><&sol;p>&NewLine;<div class&equals;"entry-content">&NewLine;<p>ਪਟਿਆਲਾ &&num;8216&semi;ਚ ਹੋਈ ਹਿੰਸਾ &&num;8216&semi;ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਨੇ ਇਕ ਨਿੱਜੀ ਚੈਨਲ ਨੂੰ ਕਿਹਾ ਕਿ ਇਹ ਦੋ ਭਾਈਚਾਰਿਆਂ ਦੀ ਲੜਾਈ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ ਵਿਚਾਲੇ ਲੜਾਈ ਹੈ। ਉਨ੍ਹਾਂ ਇਸ ਘਟਨਾ ਲਈ ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜੋ ਵੀ ਹੈ ਉਹ ਬਚ ਨਹੀਂ ਸਕੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ&comma; ਭਾਵੇਂ ਉਹ ਕਿਸੇ ਵੀ ਅਹੁਦੇ &&num;8216&semi;ਤੇ ਹੋਵੇ।<&sol;p>&NewLine;<p>ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਟਿਆਲਾ ਕਾਂਡ ਪਿੱਛੇ ਭਾਜਪਾ&comma; ਸ਼ਿਵ ਸੈਨਾ ਅਤੇ ਅਕਾਲੀ ਦਲ ਦੇ ਲੋਕ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ&comma; ਜਿਸ ਕਰਕੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ।<&sol;p>&NewLine;<&sol;p>&NewLine;<p><&excl;-- relpost-thumb-wrapper --><&excl;-- close relpost-thumb-wrapper -->&Tab;<&sol;div>&NewLine;<p><&excl;-- &period;entry-content --><br &sol;>&NewLine; <&excl;-- &period;entry-footer -->&NewLine;<&sol;div>&NewLine;<p><script>&NewLine;&lpar;function&lpar;d&comma; s&comma; id&rpar; &lbrace;&NewLine;var js&comma; &fjlig;s &equals; d&period;getElementsByTagName&lpar;s&rpar;&lbrack;0&rsqb;&semi;&NewLine;if &lpar;d&period;getElementById&lpar;id&rpar;&rpar; return&semi;&NewLine;js &equals; d&period;createElement&lpar;s&rpar;&semi;&NewLine;js&period;id &equals; id&semi;&NewLine;js&period;src &equals; "&sol;&sol;connect&period;facebook&period;net&sol;en&lowbar;US&sol;sdk&period;js&num;xfbml&equals;1&version&equals;v2&period;5"&semi;&NewLine;&fjlig;s&period;parentNode&period;insertBefore&lpar;js&comma; &fjlig;s&rpar;&semi;&NewLine;&rcub;&lpar;document&comma; 'script'&comma; 'facebook-jssdk'&rpar;&rpar;&semi;&NewLine;<&sol;script><br &sol;>&NewLine;<br &sol;><&sol;p>&NewLine;

Exit mobile version