05/11/2026

ਮ੍ਰਿਤਕ ਦੇ ਜੱਦੀ ਪਿੰਡ ਤੂਰ ਬੰਜਾਰਾ ਗਏ ਮਕਵਾਨਾ ਨੇ ਕਿਹਾ ਕਿ ਗੁਲਜ਼ਾਰ ਨੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ, ਜੋ ਇਲਾਕੇ ਦੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਰਿਹਾ ਸੀ