Site icon Geo Punjab

ਵਿਵੇਕ ਬਿੰਦਰਾ ‘ਤੇ ਮਾਮਲਾ ਦਰਜ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਯੂਟਿਊਬਰ&comma; ਬੁਲਾਰੇ ਅਤੇ ਆਪਣੇ ਆਪ ਨੂੰ ਬਿਜ਼ਨਸ ਗੁਰੂ ਕਹਾਉਣ ਵਾਲੇ ਵਿਵੇਕ ਬਿੰਦਰਾ &OpenCurlyQuote;ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਵਿਵੇਕ ਖਿਲਾਫ ਨੋਇਡਾ ਦੇ ਸੈਕਟਰ-126 ਥਾਣੇ &OpenCurlyQuote;ਚ ਮਾਮਲਾ ਦਰਜ ਕੀਤਾ ਗਿਆ ਹੈ। ਵਿਵੇਕ ਬਿੰਦਰਾ ਦੀ ਇਕ ਔਰਤ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ ਹੋਇਆ ਸੀ&comma; ਜਿਸ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਸੀ ਕਿ ਉਸ ਦੀ ਨਵ-ਵਿਆਹੀ ਦੁਲਹਨ ਨੇ ਉਸ &OpenCurlyQuote;ਤੇ ਹਿੰਸਾ ਅਤੇ ਤਸ਼ੱਦਦ ਦੇ ਦੋਸ਼ ਲਾਏ ਹਨ।<br &sol;>&NewLine;ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸੈਕਟਰ 126 &OpenCurlyQuote;ਚ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ&comma; ਜਿਸ ਤੋਂ ਬਾਅਦ 14 ਦਸੰਬਰ ਨੂੰ ਐੱਫਆਈਆਰ ਦਰਜ ਕਰਵਾਈ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਵਿਵੇਕ ਬਿੰਦਰਾ ਨੇ ਇਸੇ ਮਹੀਨੇ 6 ਦਸੰਬਰ ਨੂੰ ਹੀ ਵਿਆਹ ਕਰਵਾਇਆ ਸੀ। ਘਟਨਾ ਦੀ ਸ਼ਿਕਾਇਤ ਮਹਿਲਾ ਦੇ ਭਰਾ ਵੈਭਵ ਨੇ ਦਿੱਤੀ ਸੀ&comma; ਜਿਸ &OpenCurlyQuote;ਚ 7 ਦਸੰਬਰ ਨੂੰ ਹੋਈ ਕੁੱਟਮਾਰ ਦੀ ਜਾਣਕਾਰੀ ਦਿੱਤੀ ਗਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਵਾਂ ਧਿਰਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਹਮਣੇ ਆਵੇਗੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version